ਸਾਬਕਾ ਸਰਪੰਚ ਇੰਦਰਜੀਤ ਸਿੰਘ ਬਜਾਜ ਨੂੰ ਸਦਮਾ-ਪਤਨੀ ਦਾ ਦਿਹਾਂਤ

47

ਆਪ ਜੀ ਨੂੰ ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਦਲਬੀਰ ਕੌਰ ਪਤਨੀ ਸਾਬਕਾ ਸਰਪੰਚ ਇੰਦਰਜੀਤ ਸਿੰਘ ਬਜਾਜ, ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 16.07.2017 ਨੂੰ ਤੜ੍ਹਕਸਾਰ 3:30 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ  ਸ਼ਾਮ 4 ਵਜੇ ਸ਼ਮਸ਼ਾਨਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਕੀਤਾ ਜਾਵੇਗਾ।