ਸਿੱਖਿਆ ਵਿਚਾਰੀ, ਤਜ਼ਰਬਿਆਂ ਨੇ ਮਾਰੀ: ਸਰਕਾਰੀ ਸਕੂਲਾਂ ਵਿੱਚ ਇੱਕ ਹੋਰ ਨਵੇਂ ਤਜ਼ਰਬੇ ਦੀ ਤਿਆਰੀ

80

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਵਿਦਿਆਰਥੀਆਂ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਨੂੰ ਪੜਾਉਣ ਦਾ ਇੰਤਜ਼ਾਮ ਕੀਤਾ ਜਾਵੇਗਾ ਉਹਨਾਂ ਨੇ ਇਹ ਗੱਲ ਪੱਤਰਕਾਰਾਂ ਨਾਲ ਗੱਲਬਾਤਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਵਿਦਿਆਰਥੀਆਂ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਨੂੰ ਪੜਾਉਣ ਦਾ ਇੰਤਜ਼ਾਮ ਕੀਤਾ ਜਾਵੇਗਾ ਉਹਨਾਂ ਨੇ ਇਹ ਗੱਲ ਪੱਤਰਕਾਰਾਂ ਨਾਲ ਗੱਲਬਾਤ ਦੇ ਦੌਰਾਨ ਕਹੀ।

ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਪੜ੍ਹਾਈ ਜਾਵੇਗੀ: ਕੈਪਟਨ ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਪੜ੍ਹਾਈ ਜਾਵੇਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਵਿਦਿਆਰਥੀਆਂ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਨੂੰ ਪੜਾਉਣ ਦਾ ਇੰਤਜ਼ਾਮ ਕੀਤਾ ਜਾਵੇਗਾ ਉਹਨਾਂ ਨੇ ਇਹ ਗੱਲ ਪੱਤਰਕਾਰਾਂ ਨਾਲ ਗੱਲਬਾਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਵਿਦਿਆਰਥੀਆਂ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਨੂੰ ਪੜਾਉਣ ਦਾ ਇੰਤਜ਼ਾਮ ਕੀਤਾ ਜਾਵੇਗਾ ਉਹਨਾਂ ਨੇ ਇਹ ਗੱਲ ਪੱਤਰਕਾਰਾਂ ਨਾਲ ਗੱਲਬਾਤ ਦੇ ਦੌਰਾਨ ਕਹੀ। ਦੂਸਰੇ ਪਾਸੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਸ ਸਮੇਂ ਭੜਕ ਗਏ ਜਦ ਉਹਨਾ ਤੋਂ ਮੰਤਰੀਆਂ ਦੀ ਯੋਗਤਾ ਬਾਰੇ ਸਵਾਲ ਪੁੱਛੇ ਗਏ ਕਿ ਵਿੱਦਿਅਕ ਯੋਗਤਾ ਤੋਂ ਵੱਧ ਇਸ ਮਾਮਲੇ ‘ਚ ਦਸਤਾਰ ਜਰੂਰੀ ਹੈ।