ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 407ਵਾਂ ਸੰਪੂਰਨਤਾ ਦਿਵਸ ਮਨਾਇਆ

37

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 407ਵਾਂ ਸੰਪੂਰਨਤਾ ਦਿਵਸ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸੁਖਮਨੀ ਸਾਹਿਬ ਜੀ ਪਾਠ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਤਸਵੀਰਾਂ