ਸੰਤ ਬਾਬਾ ਕਰਤਾਰ ਸਿੰਘ ਜੀ ਦੀ 17ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 8ਵੀਂ ਬਰਸੀ

45

ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 17ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 8ਵੀਂ ਬਰਸੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਿਤੀ 17 ਅਕਤੂਬਰ 2011, ਦਿਨ ਸੋਮਵਾਰ ਨੂੰ ਮਨਾਈ ਗਈ। ਜਿਸ ਵਿੱਚ ਗਿਆਨੀ ਬਲਦੇਵ ਸਿੰਘ ਬੈਂਕਾ ਦਾ ਕਵੀਸ਼ਰੀ ਜੱਥਾ, ਗਿਆਨੀ ਜਰਨੈਲ ਸਿੰਘ ਤੂਫਾਨ ਦਾ ਢਾਡੀ ਜੱਥਾ, ਗਿਆਨੀ ਸਤਨਾਮ ਸਿੰਘ ਅਰਸ਼ੀ ਦਾ ਕਵੀਸ਼ਰੀ ਜੱਥਾ, ਗਿਆਨੀ ਅਵਤਾਰ ਸਿੰਘ ਦੂਲੋ੍ਵਾਲ ਦਾ ਕਵੀਸ਼ਰੀ ਜੱਥਾ, ਕਵੀ ਪਿ੍ੰਸੀਪਲ ਚੰਨਣ ਸਿੰਘ ਚਮਨ ਹਰਗੋਬਿੰਦਪੁਰੀ ਅਤੇ ਭਾਈ ਸਤਿੰਦਰਪਾਲ ਸਿੰਘ ਦਾ ਰਾਗੀ ਜੱਥਾ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਤਸਵੀਰਾਂ