ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ ਸਕੂਲ ਭਲਾਈ ਫੰਡ ਵਿੱਚ ਸ. ਜਰਨੈਲ ਸਿੰਘ ਰਿਟਾਇਰਡ ਸਾਇੰਸ ਅਧਿਆਪਕ ਨੇ 5,100 ਰੁਪਏ ਦਾ ਯੋਗਦਾਨ ਪਾਇਆ। ਇਸ ਮੌਕੇ ਲ ਦੇ ਹੈਡਮਿਸਟਰੈਸ ਸ੍ਰੀਮਤੀ ਪਰਮਜੀਤ ਕੌਰ, ਸ. ਹਰਜੀਤ ਸਿੰਘ, ਸ. ਬਲਬੀਰ ਸਿੰਘ ਸੈਦਪੁਰ, ਸ. ਜਗਜੀਤ ਸਿੰਘ, ਮਾਸਟਰ ਮਹਿੰਗਾ ਸਿੰਘ ਮੋਮੀ, ਮਾਸਟਰ ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ ਮੋਮੀ ਅਤੇ ਪ੍ਰਵਾਸੀ ਭਾਰਤੀ ਜਗਜੀਤ ਸਿੰਘ ਕਨੇਡਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।