20 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਿੰਡ ਬੂਲਪੁਰ ਦੀਆਂ ਪੰਚਾਇਤੀ ਦੁਕਾਨਾਂ ਦੀ ਬੋਲੀ ਐਲੀਮੈਂਟਰੀ ਸਕੂਲ ਪਿੰਡ ਬੂਲਪੁਰ ਵਿਖੇ ਹੋਵੇਗੀ। ਚਾਹਵਾਨ ਸੱਜਣ ਮੌਕੇ ਦਾ ਫਾਇਦਾ ਉਠਾਉਣ। ਸ਼ਰਤਾਂ ਮੌਕੇ ਤੇ ਦੱਸੀਆਂ ਜਾਣਗੀਆਂ।

108

20 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਿੰਡ ਬੂਲਪੁਰ ਦੀਆਂ ਪੰਚਾਇਤੀ ਦੁਕਾਨਾਂ ਦੀ ਬੋਲੀ ਐਲੀਮੈਂਟਰੀ ਸਕੂਲ ਪਿੰਡ ਬੂਲਪੁਰ ਵਿਖੇ ਹੋਵੇਗੀ। ਚਾਹਵਾਨ ਸੱਜਣ ਮੌਕੇ ਦਾ ਫਾਇਦਾ ਉਠਾਉਣ। ਸ਼ਰਤਾਂ ਮੌਕੇ ਤੇ ਦੱਸੀਆਂ
ਜਾਣਗੀਆਂ।