Breaking News
Home / ਤਾਜ਼ਾ ਖਬਰਾਂ / 27ਆਂ ਦਾ 177ਵਾਂ ਸਲਾਨਾ ਸ਼ਹੀਦੀ ਜੋੜ ਮੇਲਾ

27ਆਂ ਦਾ 177ਵਾਂ ਸਲਾਨਾ ਸ਼ਹੀਦੀ ਜੋੜ ਮੇਲਾ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦਾ 177ਵਾਂ ਸਲਾਨਾ ਸ਼ਹੀਦੀ ਜੋੜ ਮੇਲਾ (27ਆਂ), ਮਿਤੀ 22 ਮਈ 2011 ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਬੂਲਪੁਰ ਵਿਖੇ, ਹਰ ਸਾਲ ਦੀ ਤਰਾਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਪਰਿਵਾਰਾਂ ਨੇ ਤਨ. ਮਨ ਅਤੇ ਧਨ ਨਾਲ ਭਰਪੂਰ ਯੋਗਦਾਨ ਪਾਇਆ।

About admin_th

Check Also

ਨੌਜਵਾਨ ਆਗੂ ਅਮਰਜੀਤ ਸਿੰਘ ਚੇਲਾ ਨੂੰ ਸਦਮਾ; ਮਾਤਾ ਦਾ ਦਿਹਾਂਤ

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ …

error: Content is protected !!