65ਵਾਂ ਅਜਾਦੀ ਦਿਵਸ ਮਨਾਇਆ ਗਿਆ

36

ਸਰਕਾਰੀ ਐਲੀਮੈਂਟਰੀ ਸਕੂਲ ਵਿੱਚ 65ਵਾਂ ਅਜਾਦੀ ਦਿਵਸ ਮਨਾਇਆ ਗਿਆ। ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਪਸਵਕ ਚੇਅਰਮੈਨ ਅਤੇ ਪਿੰਡ ਦੇ ਸਰਪੰਚ ਸ. ਬਲਦੇਵ ਸਿੰਘ ਚੰਦੀ ਨੇ ਨਿਭਾਈ। ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ। ਸਮਾਗਮ ਦੇ ਅੰਤ ਵਿੱਚ ਹੈਡਮਾਸਟਰ ਹਰਭਜਨ ਸਿੰਘ ਅਤੇ ਪਿੰਡ ਦੇ ਸਰਪੰਚ ਸਾਹਿਬ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਤਸਵੀਰ