ਅਕਾਲ ਚਲਾਣਾ ਸ. ਜਗਤ ਸਿੰਘ ਚੁੱਪ।

329

jagat singh chupਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਜਗਤ ਸਿੰਘ ਚੁੱਪ (ਪਿਤਾ ਸ. ਗੁਰਦੀਪ ਸਿੰਘ ਸਾਬਕਾ ਸਰਪੰਚ ਅਤੇ ਮਾਸਟਰ ਜਰਨੈਲ ਸਿੰਘ) ਬੀਤੀ ਰਾਤ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਿਹਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।