ਪਿੰਡ ਮੰਗੂਪੁਰ ਦੇ ਸਰਪੰਚ ਗੁਰਚਰਨ ਸਿੰਘ ਦੀ ਧਰਮ-ਪਤਨੀ ਬੀਬੀ ਗੁਰਬਖ਼ਸ਼ ਕੌਰ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ।

101

d26015584ਪਿੰਡ ਮੰਗੂਪੁਰ ਦੇ ਸਰਪੰਚ ਗੁਰਚਰਨ ਸਿੰਘ ਦੀ ਧਰਮ-ਪਤਨੀ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਰਮਜੀਤ ਸਿੰਘ ਪੰਮਾ ਧੰਜੂ, ਸਫਲ ਕਿਸਾਨ ਜਸਵਿੰਦਰ ਸਿੰਘ ਅਤੇ ਐਨ ਆਰ ਆਈ ਜਗਜੀਤ ਸਿੰਘ ਸੋਨੀ ਦੀ ਮਾਤਾ ਬੀਬੀ ਗੁਰਬਖ਼ਸ਼ ਕੌਰ ਧੰਜੂ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਪਿੰਡ ਮੰਗੂਪੁਰ ਵਿਖੇ ਪਾਏ ਗਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਵੱਲੋਂ ਕੀਰਤਨ ਕੀਤਾ ਗਿਆ। ਅੰਤਿਮ ਅਰਦਾਸ ਉਪਰੰਤ ਕਰਵਾਏ ਗਏ ਬੀਬੀ ਗੁਰਬਖਸ਼ ਕੌਰ ਨੂੰ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮਾਂ ਦਾ ਰੁਤਬਾ ਪ੍ਰਮਾਤਮਾ ਦੇ ਬਰਾਬਰ ਹੈ। ਜਿਸ ਤਰ੍ਹਾਂ ਪ੍ਰਮਾਤਮਾ ਸਮੁੱਚੇ ਜੀਵ ਜੰਤੂਆਂ ਦਾ ਬਿਨਾਂ ਭੇਦਭਾਵ ਦੇ ਪਾਲਨ ਪੋਸ਼ਣ ਕਰਦਾ ਹੈ, ਉਸੇ ਤਰ੍ਹਾਂ ਮਾਂ ਵੀ ਆਪਣੇ ਪਿਆਰ ਦੀ ਛਤਰ ਛਾਇਆ ਹੇਠ ਆਪਣੇ ਬੱਚਿਆਂ ਦਾ ਪਾਲਨ ਪੋਸ਼ਣ ਕਰਦੀ ਹੈ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਦਮਦਮਾ ਸਾਹਿਬ ਵਾਲੇ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੋਏ ਅਤੇ ਡਾ: ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਵੱਲੋਂ ਭੇਜਿਆ ਗਿਅ ਸ਼ੋਕ ਸੰਦੇਸ਼ ਵੀ ਪੜਿ੍ਹਆ ਗਿਆ। ਇਸ ਮੌਕੇ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ.ਜੀ.ਪੀ.ਸੀ, ਮਾਸਟਰ ਬੂਟਾ ਸਿੰਘ, ਜੈਲਦਾਰ ਅਜੀਤਪਾਲ ਸਿੰਘ ਬਾਜਵਾ, ਮਾਸਟਰ ਪੂਰਨ ਸਿੰਘ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਦਿ ਨੇ ਬੀਬੀ ਗੁਰਬਖਸ਼ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਹਰਜਿੰਦਰ ਸਿੰਘ, ਚੀਫ਼ ਇੰਜੀਨੀਅਰ ਮਲਕੀਤ ਸਿੰਘ, ਰਣਜੀਤ ਸਿੰਘ, ਸੁਰਿੰਦਰ ਕੌਰ ਸ਼ਾਹ ਉਪ ਚੇਅਰਮੈਨ ਬਲਾਕ ਸੰਮਤੀ, ਸਰਪੰਚ ਰਾਜਬੀਰ ਸਿੰਘ, ਲਾਭ ਸਿੰਘ, ਸਰਪੰਚ ਅਨੋਖ ਸਿੰਘ ਭਰੋਆਣੀਆਂ, ਮਲਕੀਤ ਸਿੰਘ ਐਡਵੋਕੇਟ, ਮੁੱਖ ਅਧਿਆਪਕ ਰਾਜਬੀਰ ਸਿੰਘ, ਸਰਪੰਚ ਮਲਕੀਤ ਸਿੰਘ, ਸਰਵਣ ਸਿੰਘ ਪਟਵਾਰੀ, ਮਹਿੰਦਰਪਾਲ ਸਿੰਘ ਬਾਜਵਾ, ਨੈਬ ਸਿੰਘ ਪਟਵਾਰੀ, ਸਵਰਨ ਸਿੰਘ, ਸਵਰਨ ਸਿੰਘ ਨੰਢਾ, ਸੋਢੀ ਸਿੰਘ, ਅਮਰੀਕ ਸਿੰਘ ਐਡਵੋਕੇਟ, ਅਮਰੀਕ ਸਿੰਘ ਭਾਰਜ, ਮਾਸਟਰ ਸੁਰਜੀਤ ਸਿੰਘ, ਮਾਸਟਰ ਕੇਵਲ ਸਿੰਘ, ਬਾਬਾ ਬਹਾਦਰ ਸਿੰਘ, ਤਰਲੋਚਨ ਸਿੰਘ, ਮਾ: ਜੋਗਿੰਦਰ ਸਿੰਘ, ਅਮਰ ਸਿੰਘ ਪੰਚ, ਲਖਬੀਰ ਸਿੰਘ ਪੰਚ, ਗੁਰਮੇਜ ਸਿੰਘ ਪੰਚ, ਹਰਬੰਸ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ ਬਾਰੀਆ, ਲਾਲ ਸਿੰਘ, ਸਰਪੰਚ ਤਜਿੰਦਰ ਸਿੰਘ ਨਿੱਝਰ, ਸਰੂਪ ਸਿੰਘ, ਮੱਖਣ ਸਿੰਘ ਧਾਲੀਵਾਲ, ਸਿਕੰਦਰ ਸਿੰਘ, ਗਿਆਨ ਸਿੰਘ, ਪ੍ਰੀਤਮ ਸਿੰਘ, ਭਜਨ ਸਿੰਘ ਨੰਬਰਦਾਰ, ਹਰਦੇਵ ਸਿੰਘ ਧੰਜੂ, ਸੁਰਜੀਤ ਸਿੰਘ ਟਿੱਬਾ, ਮੈਡਮ ਪ੍ਰਭਜੀਤ ਤੇ ਨਿਧੀ, ਹਰਬੰਸ ਸਿੰਘ, ਜਗਦੀਸ਼ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਫ਼ਕੀਰ ਚੰਦ, ਮਹਿੰਦਰ ਸਿੰਘ ਨੂਰੋਵਾਲ, ਸਾਬਕਾ ਸਰਪੰਚ ਗੁਰਦੀਪ ਸਿੰਘ ਠੱਟਾ, ਜਸਵਿੰਦਰ ਸਿੰਘ ਜੇ.ਈ, ਜੋਗਿੰਦਰ ਸਿੰਘ ਸਾਬਕਾ ਅਧਿਆਪਕ ਆਦਿ ਹਾਜ਼ਰ ਸਨ। (source Ajit)