ਮੰਗੂਪੁਰ

ਪਿੰਡ ਮੰਗੂਪੁਰ
ਪਿੰਡ ਮੰਗੂਪੁਰ ਕਪੂਰਥਲਾ ਜਿਲ੍ਹੇ ਦੇ ਮਸ਼ਹੂਰ ਪਿੰਡਾਂ ਵਿੱਚੋਂ ਇੱਕ ਹੈ। ਇਸ ਪਿੰਡ ਦਾ ਰਕਬਾ ਲਗਭਗ 300 ਏਕੜ ਹੈ। ਪਿੰਡ ਦੀ ਅਬਾਦੀ 325 ਏਕੜ ਦੇ ਕਰੀਬ ਹੈ। ਇਹ ਪਿੰਡ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਵਾਇਆ ਫੱਤੂ ਢੀਂਗਾ ਰੋਡ ਤੇ ਸਥਿੱਤ ਹੈ। ਪਿੰਡ ਵਿੱਚ ਦੋ ਗੁਰਦੁਆਰਾ ਸਾਹਿਬ, ਪੀਰ ਬਾਬਾ ਉਮਰ ਸ਼ਾਹ ਵਲੀ ਦਾ ਦਰਬਾਰ, ਸ. ਅਰਜਣ ਸਿੰਘ ਅਰਮਾਨ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮੌਜੂਦ ਹੈ। ਪਿੰਡ ਦੇ ਸਰਵਪੱਖੀ ਵਿਕਾਸ ਲਈ ਪਿੰਡ ਦੇ ਨੌਜਵਾਨਾਂ ਵੱਲੋਂ ਗੁਰੂ ਗੋਬਿੰਦ ਸਿੰਗ ਸਪੋਰਟਸ ਐਂਡ ਵੈਲਫੇਅਰ ਕਲੱਬ ਚਲਾਇਆ ਜਾ ਰਿਹਾ ਹੈ। ਪਿੰਡ ਦੀਆਂ ਗਲੀਆਂ ਨਾਲੀਆਂ ਆਦਿ ਪੱਕੀਆਂ ਬਣੀਆਂ ਹੋਈਆਂ ਹਨ।
ਪਿੰਡ ਮੰਗੂਪੁਰ ਦੀਆਂ ਕੁਝ ਤਸਵੀਰਾਂ
ra