ਦੁਰਗਾ ਭਵਾਨੀ ਮੰਦਰ ਪਿੰਡ ਠੱਟਾ ਨਵਾਂ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ। ਦੁਰਗਾ ਭਵਾਨੀ ਮੰਦਰ ਕਮੇਟੀ ਵੱਲੋਂ ਪਿੰਡ ਠੱਟਾ ਨਵਾਂ ਦੇ ਦੁਰਗਾ ਭਵਾਨੀ ਮੰਦਰ ਵਿਖੇ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਸਬੰਧੀ ਧਾਰਮਿਕ ਸਮਾਗਮ ਸ਼ਰਧਾਪੂਰਵਕ ਕਰਵਾਇਆ ਗਿਆ | ਇਸ ਮੌਕੇ ਲੰਗਰ ਵੀ ਅਤੁੱਟ ਵਰਤਾਇਆ ਗਿਆ।