ਅਕਾਲ ਚਲਾਣਾ ਸ੍ਰੀ ਗਿਆਨ (ਸਾਈਕਲਾਂ ਵਾਲੇ) ਵਾਸੀ ਪਿੰਡ ਠੱਟਾ ਨਵਾਂ।

40

1

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀ ਗਿਆਨ (ਸਾਈਕਲਾਂ ਵਾਲੇ) ਵਾਸੀ ਪਿੰਡ ਠੱਟਾ ਨਵਾਂ ਮਿਤੀ 20 ਮਾਰਚ 2014 ਨੂੰ ਸਵੇਰੇ 9 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਪੂਰਥਲਾ ਵਿਖੇ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸ੍ਰੀ ਗਿਆਨ ਜੀ ਬਹੁਤ ਲੰਬੇ ਸਮੇਂ ਤੋਂ ਪਿੰਡ ਠੱਟਾ ਨਵਾਂ ਵਿਖੇ ਸਾਈਕਲ ਰਿਪੇਅਰ ਦਾ ਕੰਮ ਕਰਦੇ ਸਨ।