ਅਰਸ਼ਦੀਪ ਕੌਰ ਪੁੱਤਰੀ ਮਾਸਟਰ ਸੁਖਵਿੰਦਰ ਸਿੰਘ ਕਰੀਰ ਠੱਟਾ ਨਵਾਂ ਨੇ ਬਾਰ੍ਹਵੀਂ ਜਮਾਤ ਦੇ ਮੈਡੀਕਲ ਗਰੁੱਪ ਵਿੱਚੋਂ 86 ਫੀਸਦੀ ਅੰਕ ਪ੍ਰਾਪਤ ਕਰਕੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਕਾਲਜ ਕਪੂਰਥਲਾ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।