ਤਾਜ਼ਾ ਖਬਰਾਂ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਏਡਜ਼ ਜਾਗਰੂਕਤਾ ਰੈਲੀ ਕੱਢੀ ਗਈ। December 9, 2014 52 Facebook WhatsApp Twitter Google+ Telegram Viber ਬੀਤੇ ਦਿਨੀਂ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਏਡਜ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਸਲੋਗਨ ਅਤੇ ਨਾਅਰੇ ਲਗਾ ਕੇ ਏਡਜ਼ ਪ੍ਰਤੀ ਜਾਗਰੂਕ ਕੀਤਾ।