ਅਕਾਲ ਚਲਾਣਾ ਸੂਬੇਦਾਰ ਪ੍ਰੀਤਮ ਸਿੰਘ ਵਾਸੀ ਪਿੰਡ ਠੱਟਾ ਨਵਾਂ।

142

18

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸੂਬੇਦਾਰ ਪ੍ਰੀਤਮ ਸਿੰਘ ਵਾਸੀ ਪਿੰਡ ਠੱਟਾ ਨਵਾਂ, ਅੱਜ ਸਵੇਰੇ 05:30 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਮਰੀਕਾ ਵਿਖੇ ਅਕਾਲ ਚਲਾਣਾ ਕਰ ਗਏ ਹਨ। ਜਿਕਰਯੋਗ ਹੈ ਸੂਬੇਦਾਰ ਪ੍ਰੀਤਮ ਸਿੰਘ ਇੰਨ੍ਹੀ ਦਿਨੀਂ ਆਪਣੀ ਲੜਕੀ ਸੁਖਵਿੰਦਰ ਕੌਰ ਕੋਲ ਅਮਰੀਕਾ ਵਿਖੇ ਗਏ ਹੋਏ ਸਨ। ਉਹਨਾਂ ਦਾ ਅੰਤਿਮ ਸਸਕਾਰ ਅਗਲੇ ਹਫਤੇ ਅਮਰੀਕਾ ਵਿਖੇ ਕੀਤਾ ਜਾਵੇਗਾ।

1 COMMENT

Comments are closed.