ਟੋਡਰਵਾਲ

ਪਿੰਡ ਟੋਡਰਵਾਲ
ਪਿੰਡ ਟੋਡਰਵਾਲ ਕਪੂਰਥਲਾ ਜਿਲ੍ਹੇ ਦੇ ਮਸ਼ਹੂਰ ਪਿੰਡਾਂ ਵਿੱਚੋਂ ਇੱਕ ਹੈ। ਇਸ ਪਿੰਡ ਦਾ ਰਕਬਾ ਲਗਭਗ 400 ਏਕੜ ਹੈ। ਪਿੰਡ ਦੀ ਅਬਾਦੀ 300 ਦੇ ਕਰੀਬ ਹੈ। ਇਹ ਪਿੰਡ ਠੱਟਾ ਨਵਾਂ ਤੋਂ ਖੀਰਾਂ ਵਾਲੀ ਰੋਡ ਤੇ ਸਥਿੱਤ ਹੈ। ਪਿੰਡ ਵਿੱਚ ਇੱਕ ਗੁਰਦੁਆਰਾ ਸਾਹਿਬ, ਮੰਦਰ, ਪੰਚਾਇਤ ਘਰ, ਸਰਕਾਰੀ ਪ੍ਰਾਇਮਰੀ ਸਕੂਲ, ਖੇਡ ਮੈਦਾਨ ਮੌਜੂਦ ਹੈ। ਪਿੰਡ ਦੇ ਸਰਵਪੱਖੀ ਵਿਕਾਸ ਲਈ ਪਿੰਡ ਦੇ ਨੌਜਵਾਨਾਂ ਵੱਲੋਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਚਲਾਈ ਜਾ ਰਹੀ ਹੈ। ਪਿੰਡ ਦੀਆਂ ਗਲੀਆਂ ਨਾਲੀਆਂ ਆਦਿ ਪੱਕੀਆਂ ਬਣੀਆਂ ਹੋਈਆਂ ਹਨ।
ਪਿੰਡ ਟੋਡਰਵਾਲ ਦੀਆਂ ਕੁਝ ਤਸਵੀਰਾਂ

i

 

pp