ਤਰਸੇਮ ਸਿੰਘ ਝੰਡ ਨੂੰ ਸਦਮਾ, ਮਾਤਾ ਦਾ ਦਿਹਾਂਤ

82

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਮਾਤਾ ਸਵਰਨ ਕੌਰ ਜੀ, ਪਤਨੀ ਸਵਰਗਵਾਸੀ ਭਜਨ ਸਿੰਘ ਝੰਡਾਂ ਕੇ ਵਾਸੀ ਪਿੰਡ ਠੱਟਾ ਨਵਾਂ ਕੱਲ੍ਹ ਮਿਤੀ 05 ਮਾਰਚ 2017 ਦਿਨ ਐਤਵਾਰ ਨੂੰ ਸ਼ਾਮ 3:30 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਕੁ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ 11 ਵਜੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।