ਪਿੰਡ ਠੱਟਾ ਨਵਾਂ ਵਿਖੇ ਚੌਥਾ ਕਬੱਡੀ ਟੂਰਨਾਮੈਂਟ ਅੱਜ-ਸਾਰੀਆਂ ਤਿਆਰੀਆਂ ਮੁਕੰਮਲ

62

ਪਿੰਡ ਠੱਟਾ ਨਵਾਂ ਵਿਖੇ ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਚੌਥਾ ਕਬੱਡੀ ਟੂਰਨਾਮੈਂਟ ਅੱਜ ਮਿਤੀ 30 ਮਾਰਚ 2017 ਦਿਨ ਵੀਰਵਾਰ ਨੂੰ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਸਮੂਹ ਨੌਜਵਾਨ ਵੀਰ, ਵਿਦੇਸ਼ੀ ਵੀਰ, ਗਰਾਮ ਪੰਚਾਇਤ ਠੱਟਾ ਨਵਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਠੱਟਾ ਨਵਾਂ ਦੇ ਖੇਡ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਹੈ।