ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਸਰਬਜੀਤ ਸਿੰਘ ਸਾਹਬੀ (ਚੀਨੀਆ)
ਵਾਸੀ ਪਿੰਡ ਠੱਟਾ ਨਵਾਂ ਬੀਤੀ ਸ਼ਾਮ ਮਿਤੀ 05 ਮਈ 2018 ਦਿਨ ਸਨਿੱਚਰਵਾਰ 7 ਵਜੇ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਹਨ।
ਉਹਨਾਂ ਦਾ ਅੰਤਿਮ ਸਸਕਾਰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੀ ਹਾਜ਼ਰੀ ਵਿੱਚ ਸ਼ਮਸ਼ਾਨ ਘਾਟ ਠੱਟਾ ਵਿਖੇ
ਅੱਜ ਬਾਅਦ ਦੁਪਹਿਰ 2 ਵਜੇ ਕੀਤਾ ਜਾ ਰਿਹਾ ਹੈ।