ਅਕਾਲ ਚਲਾਣਾ ਭਾਈ ਕਰਤਾਰ ਸਿੰਘ ਹਲਵਾਈ।

45

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਭਾਈ ਕਰਤਾਰ ਸਿੰਘ ਹਲਵਾਈ ਮਿਤੀ 28 ਜੂਨ 2013 ਦਿਨ ਸ਼ੁੱਕਰਵਾਰ ਨੂੰ ਆਪਣੀ 82 ਸਾਲ ਦੀ ਉਮਰ ਭੋਗ ਕੇ ਅਕਾਲ ਚਲਾਣਾ ਕਰ ਗਏ ਹਨ। ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 7 ਜੁਲਾਈ 2013 ਦਿਨ ਐਤਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਬੂਲਪੁਰ ਵਿਖੇ ਪਵੇਗਾ।