ਪਿੰਡ ਠੱਟਾ ਨਵਾਂ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

405

ਪਿੰਡ ਠੱਟਾ ਨਵਾਂ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸਮੂਹ ਨਗਰ ਨਿਵਾਸੀਆਂ ਵੱਲੋਂ ਬਹੁਤ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸਾਰਾ ਦਿਨ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਨੂੰ ਸਫਲ ਬਣਾਉਣ ਵਿੱਚ ਰਮੇਸ਼ ਕੁਮਾਰ, ਹਰਬਿਲਾਸ, ਗੁਰਨਾਮ ਸਿੰਘ, ਦਿਲਬਾਗ ਸਿੰਘ, ਬਲਕਾਰ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ, ਪਿਆਰਾ ਲਾਲ, ਲਖਬੀਰ ਸਿੰਘ, ਜਗਦੀਪ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਹਰਜੀਤ ਸਿੰਘ, ਦਰਸ਼ਨ ਸਿੰਘ, ਮੋਹਿਤਪਾਲ ਸਿੰਘ, ਜਸ਼ਨਪ੍ਰੀਤ ਸਿੰਘ, ਦੀਪਕ ਬੱਧਨ, ਕਰਨ ਬੱਧਨ, ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਗਰਾਮ ਪੰਚਾਇਤ ਅਤੇ ਹੋਰ ਪਿੰਡ ਵਾਸੀਆਂ ਨੇ ਵੀ ਸ਼ਮੂਲੀਅਤ ਕੀਤੀ।