ਅਕਾਲ ਚਲਾਣਾ ਸ.ਸ਼ੰਕਰ ਸਿੰਘ

48

Shankar Singhਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ.ਸ਼ੰਕਰ ਸਿੰਘ (ਰਿਟਾਇਰਡ ਸੇਵਾਦਾਰ ਸਰਕਾਰੀ ਹਾਈ ਸਕੂਲ ਠੱਟਾ ਨਵਾਂ) ਮਿਤੀ 7 ਜੂਨ 2013 ਨੂੰ ਅਕਾਲ ਚਲਾਣਾ ਕਰ ਗਏ ਹਨ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਉਹਨਾਂ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਕਰ ਦਿੱਤਾ ਗਿਆ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਰਮਾਇਣ ਸਾਹਿਬ ਜੀ ਦੇ ਪਾਠ ਦਾ ਭੋਗ ਮਿਤੀ 16 ਜੂਨ 2013 ਦਿਨ ਐਤਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਪਵੇਗਾ।