ਪਿੰਡ ਬੂਲਪੁਰ ਵਿਖੇ ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ।

49

100620132ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਪਿੰਡ ਬੂਲਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਕੜਾਹ ਅਤੇ ਛੋਲਿਆਂ ਦਾ ਲੰਗਰ ਅਤੁੱਟ ਵਰਾਤਇਆ ਗਿਆ।