ਤਾਜ਼ਾ ਖਬਰਾਂ ਪਿੰਡ ਠੱਟਾ ਪੁਰਾਣਾ ਵਿਖੇ ਠੰਢੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ। May 28, 2013 43 Facebook WhatsApp Twitter Google+ Telegram Viber ਬੀਤੇ ਦਿਨੀਂ ਪਿੰਡ ਠੱਟਾ ਪੁਰਾਣਾ ਵਿਖੇ ਪਿੰਡ ਦੇ ਨੌਜਵਾਨਾਂ ਵੱਲੋਂ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਠੰਢੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ।