ਅਕਾਲ ਚਲਾਣਾ ਸ੍ਰੀਮਤੀ ਬਲਦੇਵ ਕੌਰ ਸੌਂਦ

57

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਬਲਦੇਵ ਕੌਰ ਪਤਨੀ ਸ. ਇੰਦਰਜੀਤ ਸਿੰਘ ਸੌਂਦ, ਮਿਤੀ 25.03.2012 ਦਿਨ ਐਤਵਾਰ ਸਵੇਰੇ 10:00 ਵਜੇ ਅਕਾਲ ਚਲਾਣਾ ਕਰ ਗਏ। ਬਾਅਦ ਦੁਪਹਿਰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਉਹਨਾਂ ਦਾ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਹਾਜ਼ਰੀ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ।