ਗੁਰਪੁਰਬ ਸਬੰਧੀ ਸਮਾਗਮ

39

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। 2 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭਾਈ ਰਣਬੀਰ ਸਿੰਘ ਕਥਾਵਾਚਕ ਅਤੇ ਭਾਈ ਵਰਿੰਦਰ ਸਿੰਘ ਵਾਰਸ ਦੇ ਢਾਡੀ ਜਥੇ ਨੇ ਆਈਆਂ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਤਸਵੀਰਾਂ