ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸਮਾਗਮ

33

ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਨਗਰ ਨਿਵਾਸੀਆਂ ਅਤੇ ਸ਼ਹੀਦ ਉਧਮ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਠੱਟਾ ਨਵਾਂ ਦੇ ਸਹਿਯੋਗ ਨਾਲ ਸ਼ਹੀਦ ਉਧਮ ਸਿੰਘ ਦਾ ਇਤਿਹਾਸ ਦਰਸਾਉਂਦੀ ਹੋਈ ਤਸਵੀਰ ਗੁਰਦੁਆਰਾ ਸਾਹਿਬ ਦੇ ਬਾਹਰ ਵਾਰ ਲਗਾਈ ਗਈ। ਇਸ ਮੌਕੇ ਸ਼ਹੀਦ ਉਧਮ ਸਿੰਘ ਨੂੰ ਨਗਰ ਨਿਵਾਸੀਆਂ ਵੱਲੋਂ ਸ਼ਰਧਾਂਜਲੀ ਅਰਪਣ ਕੀਤੀ ਗਈ। ਤਸਵੀਰ