ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ, ਬੱਸ ਅੱਡੇ ਵਾਲੀ ਮਾਰਕੀਟ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਿਤੀ 24 ਜੂਨ 2011 ਦਿਨ ਸ਼ੁੱਕਰਵਾਰ ਨੂੰ ਬੱਸ ਅੱਡੇ ਦੇ ਨਜਦੀਕ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਤਸਵੀਰ