ਠੱਟਾ ਨਵਾਂ- ਠੰਡੇ-ਮਿੱਠੇ ਜਲ ਦੀ ਛਬੀਲ

47

ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ, ਮੋਮੀਆਂ ਅਤੇ ਚੂਹਲਿਆਂ ਦੇ ਪਰਿਵਾਰਾਂ ਵੱਲੋਂ ਮਿਤੀ 12 ਜੂਨ 2011 ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਦੇ ਨਜਦੀਕ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਤਸਵੀਰ