ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦਾ 177ਵਾਂ ਸਲਾਨਾ ਸ਼ਹੀਦੀ ਜੋੜ ਮੇਲਾ (27ਆਂ), ਮਿਤੀ 22 ਮਈ 2011 ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਬੂਲਪੁਰ ਵਿਖੇ, ਹਰ ਸਾਲ ਦੀ ਤਰਾਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਪਰਿਵਾਰਾਂ ਨੇ ਤਨ. ਮਨ ਅਤੇ ਧਨ ਨਾਲ ਭਰਪੂਰ ਯੋਗਦਾਨ ਪਾਇਆ।