ਵਿਸਾਖੀ-2010

49

ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਉੱਦਮ ਸਦਕਾ, ਸਮੂ੍ਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ, ਗੁਰਦੁਆਰਾ ਸਾਹਿਬ ਨਵਾਂ ਠੱਟਾ ਵਿਖੇ, ਖਾਲਸੇ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ, ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਅਤੇ ਸਿੱਖ ਇਤਿਹਾਸ ਨਾਲ ਜੋੜਿਆ।