ਪੈਦਲ ਯਾਤਰਾ

51

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਪੈਦਲ ਯਾਤਰਾ, ਮਿਤੀ 03-ਨਵੰਬਰ-2009 ਦਿਨ ਐਤਵਾਰ ਨੂੰ ਪਿੰਡ ਪੁਰਾਣਾ ਠੱਟਾ, ਸੈਦਪੁਰ, ਟਿੱਬਾ, ਤਲਵੰਡੀ ਚੌਧਰੀਆਂ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚੀ।