ਕੋ-ਆਪਰੇਟਿਵ ਸੋਸਾਇਟੀ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ

47

ਮਿਤੀ 19-09-2009 ਨੂੰ ਦੀ ਠੱਟਾ ਕੋ-ਆਪਰੇਟਿਵ ਸੋਸਾਇਟੀ ਲਿਮਟਡ ਵਿੱਚ ਡਿਪਟੀ ਰਜਿਸਟਰਾਰ ਕਪੂਰਥਲਾ ਸ੍ਰੀ ਕੁਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ।