ਪਰਮਿੰਦਰ ਕੌਰ ਅਮਰਕੋਟ ਨੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।

35

04042013ਪਰਮਿੰਦਰ ਕੌਰ ਪੁੱਤਰੀ ਮਲਕੀਤ ਸਿੰਘ ਵਾਸੀ ਪਿੰਡ ਅਮਰਕੋਟ, ਵਿਦਿਆਰਥਣ ਹਿੰਦੂ ਕੰਨਿਆ ਕਾਲਜ ਕਪੂਰਥਲਾ ਨੇ ਐਮ.ਏ. ਪੰਜਾਬੀ ਸਮੈਸਟਰ ਪਹਿਲਾ ਵਿਚੱ 400 ਵਿੱਚੋਂ 274 ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ।