ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਭਜਨ ਕੌਰ ਪਤਨੀ ਸ੍ਰੀ ਭਜਨ ਲਾਲ ਵਾਸੀ ਪਿੰਡ ਬੂਲਪੁਰ ਬੀਤੀ ਰਾਤ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਹਨਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਮਿਤੀ 20 ਜਨਵਰੀ ਉਹਨਾਂ ਦੇ ਗ੍ਰਹਿ ਪਿੰਡ ਬੂਲਪੁਰ ਵਿਖੇ ਪਵੇਗਾ