ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

53

ਪਿੰਡ ਬੂ਼ਲਪੁਰ ਵਿਖੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵੱਲੋਂ ਇੱਕ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਆਲੂਆਂ ਦੇ ਬੀਜ ਦੀ ਸੁਧਾਈ ਦੀ ਮਹੱਤਤਾ ਅਤੇ ਆਲੂਆਂ ਦੀ ਫਸਲ ਤੋਂ ਜਿਆਦਾ ਝਾੜ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ