ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਗੁਰਮੀਤ ਕੌਰ ਪਤਨੀ ਮਿਸਤਰੀ ਜੀਤ ਸਿੰਘ ਵਾਸੀ ਪਿੰਡ ਬੂਲਪੁਰ, ਬੀਤੀ ਰਾਤ 7:20 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਮਾਤਾ ਗੁਰਮੀਤ ਕੌਰ ਜੀ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਦਾ ਭੋਗ ਮਿਤੀ 16 ਨਵੰਬਰ 2014 ਦਿਨ ਐਤਵਾਰ ਨੂੰ ਉਹਨਾਂ ਦੇ ਗ੍ਰਹਿ ਵਿਖੇ ਪਵੇਗਾ ਅਤੇ ਅੰਤਿਮ ਅਰਦਾਸ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ।

ਅਕਾਲ ਚਲਾਣਾ ਮਾਤਾ ਗੁਰਮੀਤ ਕੌਰ ਪਤਨੀ ਮਿਸਤਰੀ ਜੀਤ ਸਿੰਘ ਵਾਸੀ ਪਿੰਡ ਬੂਲਪੁਰ।
89
Previous Postਐਤਵਾਰ 9 ਨਵੰਬਰ 2014 (ਮੁਤਾਬਿਕ 24 ਕੱਤਕ ਸੰਮਤ 546 ਨਾਨਕਸ਼ਾਹੀ)
Next Postਪਿੰਡ ਤਲਵੰਡੀ ਚੌਧਰੀਆਂ ਦੇ ਮੋਹਨ ਸਿੰਘ ਚੁਲੱਧੀਆ ਦਾ ਦਿਹਾਂਤ-ਅੰਤਿਮ ਸਸਕਾਰ ਅੱਜ ਦੁਪਹਿਰ 12 ਵਜੇ।