ਬੀਤੇ ਦਿਨੀਂ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਏਡਜ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਸਲੋਗਨ ਅਤੇ ਨਾਅਰੇ ਲਗਾ ਕੇ ਏਡਜ਼ ਪ੍ਰਤੀ ਜਾਗਰੂਕ ਕੀਤਾ।