ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਪ੍ਰੀਤਮ ਸਿੰਘ ਹੇੜੀ (93) ਵਾਸੀ ਪਿੰਡ ਬੂਲਪੁਰ, ਅੱਜ ਦੁਪਹਿਰ 1:00 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ 4 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਸ. ਪ੍ਰੀਤਮ ਸਿੰਘ ਹੇੜੀ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 5 ਫਰਵਰੀ ਦਿਨ ਵੀਰਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਬੂਲਪੁਰ ਵਿਖੇ ਬਾਅਦ ਦੁਪਹਿਰ 12 ਵਜੇ ਹੋਵੇਗੀ।

ਅਕਾਲ ਚਲਾਣਾ ਸ. ਪ੍ਰੀਤਮ ਸਿੰਘ ਹੇੜੀ (93) ਵਾਸੀ ਪਿੰਡ ਬੂਲਪੁਰ।
525
Previous Postਬੁੱਧਵਾਰ 28 ਜਨਵਰੀ 2015 (ਮੁਤਾਬਿਕ 15 ਮਾਘ ਸੰਮਤ 546 ਨਾਨਕਸ਼ਾਹੀ)
Next Postਮੰਗਲਵਾਰ 27 ਜਨਵਰੀ 2015 (ਮੁਤਾਬਿਕ 14 ਮਾਘ ਸੰਮਤ 546 ਨਾਨਕਸ਼ਾਹੀ)