ਅਕਾਲ ਚਲਾਣਾ ਮਾਤਾ ਬੇਅੰਤ ਕੌਰ ਪਤਨੀ ਸ. ਕੇਵਲ ਸਿੰਘ ਨੰਬਰਦਾਰ (76) ਵਾਸੀ ਪਿੰਡ ਬੂਲਪੁਰ।

135

bk
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਬੇਅੰਤ ਕੌਰ (76) ਪਤਨੀ ਸ. ਕੇਵਲ ਸਿੰਘ ਨੰਬਰਦਾਰ, ਮਹਿੰਦਰ ਸਿੰਘ ਨੰਬਰਦਾਰ ਦੇ ਚਾਚੀ ਜੀ, ਬਲਵਿੰਦਰ ਸਿੰਘ ਥਿੰਦ ਉੱਘੇ ਡੇਅਰੀ ਪਾਲਕ ਦੇ ਮਾਤਾ ਜੀ, ਵਾਸੀ ਪਿੰਡ ਬੂਲਪੁਰ, ਅੱਜ ਸਵੇਰੇ 5:00 ਵਜੇ ਪਟੇਲ ਹਸਪਤਾਲ ਜਲੰਧਰ ਵਿਖੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ 2 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ,ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਮਾਤਾ ਬੇਅੰਤ ਕੌਰ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 17 ਫਰਵਰੀ ਦਿਨ ਮੰਗਲਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਬੂਲਪੁਰ ਵਿਖੇ ਬਾਅਦ ਦੁਪਹਿਰ 12 ਵਜੇ