ਪਿੰਡ ਠੱਟਾ ਨਵਾਂ ਵਿਖੇ ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਦੂਸਰਾ ਕਬੱਡੀ ਕੱਪ ਮਿਤੀ 5 ਅਪ੍ਰੈਲ 2015 ਦਿਨ ਐਤਵਾਰ ਨੂੰ ਸਮੂਹ ਨੌਜਵਾਨ ਵੀਰਾਂ ਵੱਲੋਂ ਗਰਾਮ ਪੰਚਾਇਤ ਠੱਟਾ ਨਵਾਂ, ਸਮੂਹ ਨਗਰ ਨਿਵਾਸੀ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਪਿੰਡ ਦੇ ਖੇਡ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੂਰਨਾਮੈਂਟ ਦੇ ਪ੍ਰਬੰਧ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ ਅਤੇ ਟੀਮਾਂ ਦਾ ਵੇਰਵਾ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਦੱਸ ਦਿੱਤਾ ਜਾਵੇਗਾ।
Home ਮਹੱਤਵਪੂਰਨ ਸੂਚਨਾਵਾਂ ਪਿੰਡ ਠੱਟਾ ਨਵਾਂ ਵਿਖੇ ਦੂਸਰਾ ਕਬੱਡੀ ਕੱਪ ਮਿਤੀ 5 ਅਪ੍ਰੈਲ 2015 ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।

ਪਿੰਡ ਠੱਟਾ ਨਵਾਂ ਵਿਖੇ ਦੂਸਰਾ ਕਬੱਡੀ ਕੱਪ ਮਿਤੀ 5 ਅਪ੍ਰੈਲ 2015 ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।
185
Previous Postਸ਼ੁੱਕਰਵਾਰ 20 ਮਾਰਚ 2015 (ਮੁਤਾਬਿਕ 7 ਚੇਤ ਸੰਮਤ 547 ਨਾਨਕਸ਼ਾਹੀ)
Next Postਪਿੰਡ ਠੱਟਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਜ਼ੋਨ ਟਿੱਬਾ ਦੇ ਵਰਕਰ ਪਹੁੰਚੇ।