BREAKING NEWS

ਅਕਾਲ ਚਲਾਣਾ ਸ੍ਰੀਮਤੀ ਪ੍ਰੀਤਮ ਕੌਰ ਪਤਨੀ ਕਰਤਾਰ ਸਿੰਘ ਚੀਨੀਆ ਵਾਸੀ ਪਿੰਡ ਠੱਟਾ ਨਵਾਂ।

106

AC

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਪ੍ਰੀਤਮ ਕੌਰ ਪਤਨੀ ਕਰਤਾਰ ਸਿੰਘ ਚੀਨੀਆ ਵਾਸੀ ਪਿੰਡ ਠੱਟਾ ਨਵਾਂ, ਅੱਜ ਸਵੇਰੇ 7:00 ਵਜੇ ਸੰਖੇਪ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 3 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਸ੍ਰੀਮਤੀ ਪ੍ਰੀਤਮ ਕੌਰ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 13 ਅਪ੍ਰੈਲ 2015 ਦਿਨ ਸੋਮਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਹੋਵੇਗੀ।