
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸੂਬੇਦਾਰ ਪ੍ਰੀਤਮ ਸਿੰਘ ਵਾਸੀ ਪਿੰਡ ਠੱਟਾ ਨਵਾਂ, ਅੱਜ ਸਵੇਰੇ 05:30 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਮਰੀਕਾ ਵਿਖੇ ਅਕਾਲ ਚਲਾਣਾ ਕਰ ਗਏ ਹਨ। ਜਿਕਰਯੋਗ ਹੈ ਸੂਬੇਦਾਰ ਪ੍ਰੀਤਮ ਸਿੰਘ ਇੰਨ੍ਹੀ ਦਿਨੀਂ ਆਪਣੀ ਲੜਕੀ ਸੁਖਵਿੰਦਰ ਕੌਰ ਕੋਲ ਅਮਰੀਕਾ ਵਿਖੇ ਗਏ ਹੋਏ ਸਨ। ਉਹਨਾਂ ਦਾ ਅੰਤਿਮ ਸਸਕਾਰ ਅਗਲੇ ਹਫਤੇ ਅਮਰੀਕਾ ਵਿਖੇ ਕੀਤਾ ਜਾਵੇਗਾ।