ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਭਜਨ ਕੌਰ ਪਤਨੀ ਸ. ਜੀਤ ਸਿੰਘ ਝੰਡ ਵਾਸੀ ਪਿੰਡ ਠੱਟਾ ਨਵਾਂ ਬੀਤੇ ਦਿਨੀਂ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਬਾਅਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ।

ਅਕਾਲ ਚਲਾਣਾ ਮਾਤਾ ਭਜਨ ਕੌਰ ਪਤਨੀ ਸ. ਜੀਤ ਸਿੰਘ ਝੰਡ ਵਾਸੀ ਪਿੰਡ ਠੱਟਾ ਨਵਾਂ।
93
Previous Postਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਪਿੰਡ ਠੱਟਾ ਨਵਾਂ ਵਿਖੇ ਕੀਰਤਨ ਦਰਬਾਰ ਦੀਆਂ ਤਿਆਰੀਆ ਦਾ ਲਿਆ ਜਾਇਜ਼ਾ।
Next Postਸਨਿੱਚਰਵਾਰ 21 ਨਵੰਬਰ 2015 (6 ਮੱਘਰ ਸੰਮਤ 547 ਨਾਨਕਸ਼ਾਹੀ)