ਪਹਿਲਾ ਮਹਾਨ ਕੀਰਤਨ ਦਰਬਾਰ, ਪਿੰਡ ਠੱਟਾ ਨਵਾਂ ਵਿਖੇ ਮਿਤੀ 5 ਦਸੰਬਰ ਸ਼ਾਮ 5 ਵਜੇ ਤੋਂ ਸਮਾਪਤੀ ਤੱਕ ਕਰਵਾਇਆ ਜਾ ਰਿਹਾ ਹੈ।

ਸਾਰਿਆਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਪਰਿਵਾਰ ਸਮੇਤ ਹਾਜ਼ਰੀਆਂ ਭਰੋ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

Kirtan Darbar Thatta Nawan