ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਬਚਨ ਕੌਰ (85) ਪਤਨੀ ਸ. ਨਿਰੰਜਣ ਸਿੰਘ ਖੋਜਾ ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ 9 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।