ਪਿੰਡ ਠੱਟਾ ਨਵਾਂ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸਮੂਹ ਨਗਰ ਨਿਵਾਸੀਆਂ ਵੱਲੋਂ ਬਹੁਤ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਮੇਨ ਬਜ਼ਾਰ ਵਿੱਚ ਸੰਗਤਾਂ ਦੇ ਭਾਰੀ ਇਕੱਠ ਵਿੱਚ ਬਾਬਾ ਜੀ ਵਲੋਂ ਅਰਦਾਸ ਉਪਰੰਤ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਰਮੇਸ਼ ਕੁਮਾਰ, ਹਰਬਿਲਾਸ, ਸਰਬਜੀਤ ਸਿੰਘ ਜੱਸਲ, ਗੁਰਨਾਮ ਸਿੰਘ, ਬਲਕਾਰ ਸਿੰਘ, ਪਿਆਰਾ ਲਾਲ, ਦਿਲਬਾਗ ਸਿੰਘ, ਜੋਗਿੰਦਰ ਪਾਲ, ਨਿੱਕੂ, ਜਸਵਿੰਦਰ ਕੁਮਾਰ, ਜਸਪਾਲ, ਨਿੰਦਰ ਜੱਸਲ, ਪਰਮਜੀਤ ਸਿੰਘ, ਨੰਦ ਲਾਲ, ਬਲਜਿੰਦਰ ਸਿੰਘ, ਅਸ਼ਵਨੀ ਕੁਮਾਰ, ਤੀਰਥ ਸਿੰਘ, ਤਜਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਨੰਨੇ ਮੁੰਨੇ ਬੱਚਿਆਂ ਨੇ ਸਮਾਗਮ ਦੇ ਪ੍ਰਬੰਧਾਂ ਵਿੱਚ ਅਹਿਮ ਭੂਮਿਕਾ ਨਿਭਾਈ।

ਪਿੰਡ ਠੱਟਾ ਨਵਾਂ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
174
Previous Postਮੰਗਲਵਾਰ 23 ਫਰਵਰੀ 2016 (11 ਫੱਗਣ ਸੰਮਤ 547 ਨਾਨਕਸ਼ਾਹੀ)
Next Postਸੋਮਵਾਰ 22 ਫਰਵਰੀ 2016 (10 ਫੱਗਣ ਸੰਮਤ 547 ਨਾਨਕਸ਼ਾਹੀ)