ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਸ਼ਿੰਦਰ ਕੌਰ ਪਤਨੀ ਮੁਖਤਾਰ ਸਿੰਘ ਮਾੜ੍ਹਾ ਵਾਸੀ ਪਿੰਡ ਠੱਟਾ ਨਵਾਂ ਕੱਲ੍ਹ ਮਿਤੀ 5 ਅਕਤੂਬਰ 2016 ਨੂੰ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 6 ਅਕਤੂਬਰ 2016 ਨੂੰ 11 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

ਅਕਾਲ ਚਲਾਣਾ ਸ੍ਰੀਮਤੀ ਸ਼ਿੰਦਰ ਕੌਰ ਪਤਨੀ ਮੁਖਤਾਰ ਸਿੰਘ ਮਾੜ੍ਹਾ ਵਾਸੀ ਪਿੰਡ ਠੱਟਾ ਨਵਾਂ।
81
Previous Postਅਕਾਲ ਚਲਾਣਾ ਨੰਬਰਦਾਰ ਅਮਰਜੀਤ ਸਿੰਘ ਵਾਸੀ ਪਿੰਡ ਠੱਟਾ ਨਵਾਂ।
Next Postਵੀਰਵਾਰ 6 ਅਕਤੂਬਰ 2016 (21 ਅੱਸੂ ਸੰਮਤ 548 ਨਾਨਕਸ਼ਾਹੀ)