ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਸ. ਕੇਵਲ ਸਿੰਘ ਮਹਿਰਿਆਂ ਕੇ ਵਾਸੀ ਪਿੰਡ ਠੱਟਾ ਨਵਾਂ ਅੱਜ ਸਵੇਰੇ 2:30 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਦ ਦੁਪਹਿਰ 1 ਵਜੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।